-2.6 C
Toronto
Sunday, December 4, 2022
- Advertisement -spot_img

AUTHOR NAME

Indi Jaswal News Team

1768 POSTS
0 COMMENTS

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ’ਤੇ ਰੋਕ

ਚੰਡੀਗੜ੍ਹ, 2 ਮਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਵੀ ਕੁਮਾਰ ਵਿਸ਼ਵਾਸ ਨੂੰ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਨੇ ਉਸ ਦੀ ਗ੍ਰਿਫਤਾਰੀ 'ਤੇ...

‘ਆਪ’ ਸਰਕਾਰ ਵੱਲੋਂ ਘਰ-ਘਰ ਆਟਾ ਸਕੀਮ ਨੂੰ ਮਨਜ਼ੂਰੀ; ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਪੰਜ ਕਿਲੋ ਆਟਾ ਮਿਲੇਗਾ

ਰੁਚਿਕਾ ਐਮ. ਖੰਨਾ/ਆਤਿਸ਼ ਗੁਪਤਾ ਚੰਡੀਗੜ੍ਹ, 2 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦੀ ਕੈਬਨਿਟ ਨੇ ਘਰ ਘਰ ਕਣਕ ਸਕੀਮ ਨੂੰ...

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ

ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਮਹੀਨਿਆਂ ਦੇ...

ਪੰਜਾਬ ਸਰਕਾਰ ਵੱਲੋਂ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਪੋਰਟਲ ਲਾਂਚ

ਚੰਡੀਗੜ੍ਹ, 2 ਮਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਗਾਮੀ ਬਜਟ ਲਈ ਲੋਕਾਂ ਦੇ ਸੁਝਾਅ ਮੰਗਣ ਲਈ ਅੱਜ ਇੱਕ ਪੋਰਟਲ ਲਾਂਚ ਕੀਤਾ ਹੈ...

ਕਾਂਗਰਸ ਹਾਈਕਮਾਨ ਨੇ ਪੰਜਾਬ ਲਈ ਪੰਜ ਮੀਤ ਪ੍ਰਧਾਨ ਐਲਾਨੇ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਿਵਸ): ਕਾਂਗਰਸ ਹਾਈਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ...

ਪੰਜਾਬ ਪੁਲੀਸ ਕਰਮੀਆਂ ਦੇ ਬੱਚਿਆਂ ਨੂੰ ਮਿਲੇਗਾ ਰਾਖਵਾਂਕਰਨ

ਚੰਡੀਗੜ੍ਹ (ਦਵਿੰਦਰ ਪਾਲ): ਪੰਜਾਬ ਪੁਲੀਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬੱਚਿਆਂ ਨੂੰ ਹੁਣ ਪੁਲੀਸ ਵਿੱਚ 2 ਫੀਸਦੀ ਰਾਖਵਾਂਕਰਨ ਦੀ ਸਹੂਲਤ ਮਿਲੇਗੀ। ਵਧੀਕ ਡੀਜੀਪੀ...

ਬਿਜਲੀ ਸੰਕਟ: ਕਿਸਾਨਾਂ ਵੱਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ਼ਸ਼ੀ ਪਾਲ ਜੈਨਖਰੜ, 29 ਅਪਰੈਲ ਬਿਜਲੀ ਦੀ ਨਾਕਸ ਸਪਲਾਈ ਖ਼ਿਲਾਫ਼ ਅੱਜ ਕਿਸਾਨਾਂ ਨੇ ਪਿੰਡ ਭਾਗੋਮਾਜਰਾ ਵਿੱਚ ਸਥਿਤ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ...

ਗਰਮੀ ਕਾਰਨ ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ (ਟਨਸ): ਪੰਜਾਬ ਸਰਕਾਰ ਨੇ ਸੂਬੇ ਵਿਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ...

ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬਹਾਲ

ਸਰਬਜੀਤ ਸਿੰਘ ਭੰਗੂ ਪਟਿਆਲਾ, 30 ਅਪਰੈਲ ਸਥਿਤੀ ਵਿੱਚ ਸੁਧਾਰ ਦੇ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਐੱਸਐੱਮਐੱਸ ਸੇਵਾਵਾਂ ਅੱਜ ਸ਼ਾਮ 4 ਵਜੇ ਬਹਾਲ ਕਰ...

ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ

ਸਰਬਜੀਤ ਸਿੰਘ ਭੰਗੂਪਟਿਆਲਾ, 30 ਅਪਰੈਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ),...

Latest news

- Advertisement -spot_img