9.8 C
Toronto
Friday, September 30, 2022
- Advertisement -

CATEGORY

ਵਿਸ਼ਵ

ਸ਼ਹੀਦ ਭਗਤ ਸਿੰਘ ਨੂੰ ਸਰਵਉੱਚ ਨਾਗਰਿਕ ਐਵਾਰਡ ਦੇਣ ਦੀ ਮੰਗ

ਲਾਹੌਰ, 29 ਸਤੰਬਰ ਪਾਕਿਸਤਾਨ ਵਿੱਚ ਗ਼ੈਰ-ਸਰਕਾਰੀ ਸੰਸਥਾ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਨੂੰ ਸਰਵਉੱਚ...

ਇਸਹਾਕ ਡਾਰ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਬਣੇ

ਇਸਲਾਮਾਬਾਦ, 28 ਸਤੰਬਰ ਇਸਹਾਕ ਡਾਰ ਨੇ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ...

ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਨਿਯੁਕਤ

ਦੁਬਈ, 28 ਸਤੰਬਰ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ...

ਭਾਰਤ ਦੀ ਕਮਰ ਤੋੜ ਰਹੀ ਹੈ ਤੇਲ ਕੀਮਤਾਂ ਵਿੱਚ ਤੇਜ਼ੀ : ਜੈਸ਼ੰਕਰ

ਵਾਸ਼ਿੰਗਟਨ, 27 ਸਤੰਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਪ੍ਰਤੀ ਵਿਅਕਤੀ ਦੋ ਹਜ਼ਾਰ ਅਮਰੀਕੀ ਡਾਲਰ ਵਾਲੀ ਅਰਥਵਿਵਸਥਾ ਹੈ, ਪਰ ਰੂਸ-ਯੂਕਰੇਨ ਜੰਗ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ...

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਸਿਓਲ, 26 ਸਤੰਬਰ ਦੱਖਣੀ ਕੋਰੀਆ ਦੇ ਸ਼ਹਿਰ ਡਾੲੇਜਿਓਨ ਵਿੱਚ ਇੱਕ ਸ਼ਾਪਿੰਗ ਮਾਲ ਦੀ ਬੇਸਮੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ ਸੱਤ ਜਣਿਆਂ ਦੀ ਮੌਤ...

ਬੰਗਲਾਦੇਸ਼ ’ਚ ਕਿਸ਼ਤੀ ਡੁੱਬਣ ਕਾਰਨ 24 ਮੌਤਾਂ

ਢਾਕਾ, 25 ਸਤੰਬਰ ਬੰਗਲਾਦੇਸ਼ ਦੇ ਪੰਚਗੜ੍ਹ ਜ਼ਿਲ੍ਹੇ ਵਿਚ ਇਕ ਕਿਸ਼ਤੀ ਡੁੱਬਣ ਕਾਰਨ 24 ਜਣਿਆਂ ਦੀ ਮੌਤ ਹੋ ਗਈ ਹੈ। 'ਢਾਕਾ ਟ੍ਰਿਬਿਊਨ' ਮੁਤਾਬਕ ਦੋ ਦਰਜਨ...

ਸਪੇਨ ਦੇ ਪ੍ਰਧਾਨ ਮੰਤਰੀ ਨੂੰ ਕਰੋਨਾ ਹੋਇਆ

ਮੈਡਰਿਡ, 25 ਸਤੰਬਰ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਅੱਜ ਦੱਸਿਆ ਕਿ ਉਨ੍ਹਾਂ ਨੂੰ ਕਰੋਨਾ ਹੋ ਗਿਆ ਹੈ। ਸਪੇਨ ਦੀ ਸਮਾਜਵਾਦੀ ਪਾਰਟੀ ਅਤੇ...

ਹੜ੍ਹਾਂ ਕਾਰਨ ਹੋਈ ਤਬਾਹੀ ਮਗਰੋਂ ਮਹਿੰਗਾਈ ਦੀ ਮਾਰ ਝੱਲ ਰਿਹਾ ਪਾਕਿਸਤਾਨ

ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਭਿਆਨਕ ਹੜ੍ਹਾਂ ਕਾਰਨ ਲਗਪਗ ਬਰਬਾਦ ਹੋ ਚੁੱਕਿਆ ਹੈ। ਇਸ ਕਾਰਨ ਦੇਸ਼ ਨੂੰ ਕਰੀਬ 4.5 ਅਰਬ...

ਹੜ੍ਹਾਂ ਕਾਰਨ ਹੋਈ ਤਬਾਹੀ ਮਗਰੋਂ ਮਹਿੰਗਾਈ ਦੀ ਮਾਰ ਝੱਲ ਰਿਹਾ ਪਾਕਿਸਤਾਨ

ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਭਿਆਨਕ ਹੜ੍ਹਾਂ ਕਾਰਨ ਲਗਪਗ ਬਰਬਾਦ ਹੋ ਚੁੱਕਿਆ ਹੈ। ਇਸ ਕਾਰਨ ਦੇਸ਼ ਨੂੰ ਕਰੀਬ 4.5 ਅਰਬ...
- Advertisement -

Latest news