-2.6 C
Toronto
Sunday, December 4, 2022
- Advertisement -

ਰਾਹੁਲ ਗਾਂਧੀ ਸਣੇ ਸੰਸਦ ਮੈਂਬਰ ਹਿਰਾਸਤ ‘ਚ ਲਏ, ਸੰਸਦ ਮੈਂਬਰਾਂ ਨੂੰ ਘੜੀਸਿਆ ਤੇ ਮਾਰਿਆ ਜਾ ਰਿਹਾ: ਰਾਹੁਲ

Must read

ਮਹਿੰਗਾਈ ਤੇ ਬੇਰੁਜਗਾਰੀ ਖਿਲਾਫ ਅੱਜ ਕਾਂਗਰਸ ਦੇਸ਼ ਭਰ ਵਿੱਚ ਸੜਕਾਂ ਉੱਪਰ ਉੱਤਰੀ ਹੈ। ਦਿੱਲੀ ਵਿੱਚ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਹਿਰਾਸਤ ‘ਚ ਲੈ ਲਿਆ ਹੈ। ਕਾਂਗਰਸ ਦੇ ਕਾਫਲੇ ਨੂੰ ਵਿਜੇ ਚੌਂਕ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ।

ਪੁਲਿਸ ਨੇ ਮਹਿੰਗਾਈ ਖ਼ਿਲਾਫ਼ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਦਿਗਵਿਜੇ ਸਿੰਘ ਤੇ ਗੌਰਵ ਗੋਗੋਈ ਸਮੇਤ ਸਾਰੇ ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਤੇ ਬੱਸ ‘ਚ ਬਿਠਾਇਆ ਲਿਆ ਗਿਆ।

ਰਾਜਪਥ ਨੇੜੇ ਪ੍ਰਦਰਸ਼ਨ ਕਰ ਰਹੇ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪੁਲਿਸ ਨੇ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਘੜੀਸਿਆ ਹੈ ਤੇ ਕੁਝ ਲੋਕਾਂ ਨੂੰ ਮਾਰਿਆ ਹੈ। ਤੁਸੀਂ ਸਾਰੇ ਦੇਖ ਰਹੇ ਹੋ ਕਿ ਲੋਕਤੰਤਰ ਦਾ ਕਤਲ ਹੋ ਰਿਹਾ ਹੈ। ਇਹ ਲੋਕ ਮਹਿੰਗਾਈ ‘ਤੇ ਪ੍ਰਦਰਸ਼ਨ ਨਹੀਂ ਕਰਨ ਦੇ ਰਹੇ।

- Advertisement -
- Advertisement -

Latest article